ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਤਰੀਕਾਕਾਰ ਕਿਵੇਂ ਲਾਗੂ ਹੋਵੇ? ਪੰਥ ਸੇਵਕ ਸਖਸ਼ੀਅਤਾਂ ਦਾ ਸਾਂਝਾ ਸੁਨੇਹਾ

ਸੁਨੇਹੇ ਤੇ ਵਖਿਆਨ By May 26, 2023 No Comments

ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਭੁਪਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਭਾਈ ਸਤਨਾਮ ਸਿੰਘ ਖੰਡੇਵਾਲਾ ਵੱਲੋਂ ਪੜ੍ਹਿਆ ਗਿਆ ਇਹ ਸਾਂਝਾ ਬਿਆਨ ਸਾਂਝਾ ਕਰ ਰਹੇ ਹਾਂ।

No Comments

Leave a comment

Your email address will not be published. Required fields are marked *