ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅੱਜ ਇਥੇ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅੱਜ ਇਥੇ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਤਹਿਤ ਬੀਤੇ ਦਿਨੀਂ (8 ਜੂਨ ਨੂੰ) ਪਿੰਡ ਢਪਾਲੀ (ਜਿਲ੍ਹਾ ਬਠਿੰਡਾ) ਵਿਖੇ ਸਥਾਨਕ ਜਥਿਆਂ ਤੇ ਸਰਗਰਮ ਸਿੰਘਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਤਾਲਮੇਲ ਦਾ ਇਹ ਸਿਲਸਿਲਾ ਬੀਤੇ ਵਰ੍ਹੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਸਿੱਖ ਸਫਾ ਵਿਚ ਅੰਦਰੂਨੀ ਸੰਵਾਦ ਦੇ ਸ਼ੁਰੂ ਕੀਤੇ ਸਿਲਸਿਲੇ ਤਹਿਤ ਕੀਤਾ ਜਾ ਰਿਹਾ ਹੈ। ਅੱਜ…
ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ-ਸੰਭਾਲ ਵਿਚ ਗੁਰਮਤੇ ਅਤੇ ਪੰਚ ਪ੍ਰਧਾਨੀ ਦੀ ਬਹਾਲੀ ਜਰੂਰੀ: ਭਾਈ ਦਲਜੀਤ ਸਿੰਘ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਪਿੰਡ ਸੰਘੇੜਾ (ਜਿਲ੍ਹਾ ਬਰਨਾਲਾ) ਵਿਖੇ ਸਥਾਨਕ ਜਥਿਆਂ ਤੇ ਸਰਗਰਮ ਸਿੰਘਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਤਾਲਮੇਲ ਦਾ ਇਹ ਸਿਲਸਿਲਾ ਬੀਤੇ ਵਰ੍ਹੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਸਿੱਖ ਸਫਾ ਵਿਚ ਅੰਦਰੂਨੀ…
ਜੂਨ 1984 ਵਿਚ ਇੰਡੀਅਨ ਫੌਜਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਹੋਰਨਾਂ ਅਨੇਕਾਂ ਗੁਰਧਾਮਾਂ ਉੱਤੇ ਕੀਤਾ ਗਿਆ ਹਮਲਾ ਸਿੱਖ ਇਤਿਹਾਸ ਵਿਚ ਤੀਜੇ ਘੱਲੂਘਾਰੇ ਵੱਜੋਂ ਦਰਜ਼ ਹੋਇਆ ਸੀ। ਭਵਾਨੀਗੜ੍ਹ ਦੀ ਸੰਗਤ ਵੱਲੋਂ 4 ਜੂਨ 2023 ਨੂੰ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਦਲਜੀਤ…
ਘੱਲੂਘਾਰਾ ਜੂਨ 84 ਦੀ ਯਾਦ ਸਿੱਖਾਂ ਲਈ ਅਹਿਮ ਕਿਉਂ? ਅੱਜ ਦੇ ਹਾਲਾਤ ਕੀ ਹਨ ਅਤੇ ਕੀ ਕਰਨਾ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਦਿੱਲੀ ਦਰਬਾਰ ਦਾ ਫੌਜੀ ਹਮਲਾ ਸਾਡੇ ਸਮਿਆਂ ਵਿਚ ਵਾਪਰੇ ਘੱਲੂਘਾਰੇ ਦੀ ਸ਼ੁਰੂਆਤ ਸੀ। ਘੱਲੂਘਾਰੇ ਦੇ ਇਹ ਦਿਹਾੜੇ ਸਿੱਖਾਂ ਲਈ ਬਹੁਤ ਅਹਿਮ ਹਨ। ਸ੍ਰੀ ਅਕਾਲ ਤਖਤ ਸਾਹਿਬ ਉੱਤੇ ਚੜ੍ਹ ਆਈਆਂ ਬਿਪਰ ਦੀਆਂ ਫੌਜਾਂ ਦਾ ਟਾਕਰਾ…
ਅੱਜ ਦੇ ਹਾਲਾਤ ਵਿਚ ਸਿੱਖਾਂ ਨੂੰ ਸਥਾਨਕ ਅਤੇ ਪਮਥਕ ਪੱਧਰ ਉੱਤੇ ਕਿਵੇਂ ਜਥੇਬੰਦ ਹੋਣਾ ਚਾਹੀਦਾ ਹੈ? ਭਾਈ ਦਲਜੀਤ ਸਿੰਘ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕਿਤੇ ਜਾ ਰਹੇ ਤਾਲਮੇਲ ਤੇ ਵਿਚਾਰ-ਵਟਾਂਦਰੇ ਤਹਿਤ 28 ਮਈ 2023 ਨੂੰ ਇਕ ਇਕੱਤਰਤਾ ਕਲਾਨੌਰ ਵਿਖੇ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਯਾਦ ਵਿਚ ਉੱਸਰੇ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਬੋਲਦਿਆਂ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਸਾਡੇ ਸਮਿਆਂ ਦੇ ਇਕ ਵੱਡੇ ਵਿਦਵਾਨ ਨੇ ਘੱਲੂਘਾਰਾ ਜੂਨ 1984…
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਭੁਪਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ।…
ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜਦੀਕ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ “ਖਾੜਕੂ ਸੰਘਰਸ਼ ਦੀ ਸਾਖੀ ੨: ਸਾਧਨ, ਸਬਬ, ਸਿਦਕ ਅਤੇ ਸ਼ਹਾਦਤ” ਕਿਤਾਬ ਜਾਰੀ ਕੀਤੀ ਗਈ। ਇਸ ਮੌਕੇ ਸ਼ਹੀਦ ਸੁਖਦੇਵ ਸਿੰਘ ਸੁੱਖਾ ਦੇ ਭੈਣ ਜੀ, ਸ਼ਹੀਦ ਬਾਬਾ ਪਿਆਰਾ ਸਿੰਘ ਦੇ ਸਪੁੱਤਰ ਦਿਲਬਾਗ ਸਿੰਘ, ਪੰਥ ਸੇਵਕ ਭਾਈ…
ਸ਼ਹੀਦ ਪਰਮਜੀਤ ਸਿੰਘ ਪੰਜਵੜ ਦੀ ਨਮਿਤ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਨਜਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਿਤੀ 9 ਮਈ 2023 ਨੂੰ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਦਲਜੀਤ ਸਿੰਘ ਵੱਲੋਂ ਸ਼ਹੀਦ ਪਰਮਜੀਤ ਸਿੰਘ ਪੰਜਵਾੜ ਬਾਰੇ ਕੀਤੀ ਗਈ ਗੱਲਬਾਤ ਇਥੇ ਸਾਂਝੀ ਕੀਤੀ ਗਈ ਹੈ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦੇਣੀ ਜੀ।