Author

developer

ਲਾਲਪੁਰਾ ਅਤੇ ਸਿਰਸਾ ਨੂੰ ਗੁਰਮਤਿ ਵਿਰੋਧੀ ਕਾਰਵਾਈਆਂ ਲਈ ਤਲਬ ਕੀਤਾ ਜਾਵੇ: ਪੰਥਕ ਸ਼ਖ਼ਸੀਅਤਾਂ

ਪੰਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗੁਰੂ ਨਾਨਕ ਨਾਮ ਲੇਵਾ…

ਪੰਜਾਬ ਵਿਚ ਨਸ਼ਿਆਂ ਦਾ ਫੈਲਾਅ ਸਰਕਾਰੀ ਵਿਓਂਤਬੰਦੀ ਦਾ ਹਿੱਸਾ – ਪੰਥਕ ਸਖਸ਼ੀਅਤਾਂ

ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਦੂਸ਼ਣਬਾਜੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ ਜਿਸ ਵਿਚੋਂ ਇਸ ਮਸਲੇ ਦਾ ਹੱਲ ਨਹੀਂ ਨਿਕਲ ਸਕਦਾ। ਨਸ਼ਿਆਂ ਦਾ ਮਸਲਾ ਕਿਸੇ ਵੀ ਸਮਾਜ ਲਈ ਬਹੁਤ ਗੰਭੀਰ ਮਸਲਾ ਹੁੰਦਾ ਹੈ ਜਿਸਦੇ ਸਾਰੇ ਪੱਖਾਂ ਨੂੰ…

ਪੰਥਕ ਸਖਸ਼ੀਅਤਾਂ ਜ਼ੀਰਾ ਸਾਂਝਾ ਮੋਰਚੇ ਦੇ ਹੱਕ ਵਿਚ ਆਈਆਂ

ਜੁਝਾਰੂ ਪੰਥਕ ਸਖਸ਼ੀਅਤਾਂ (ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ,  ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ) ਨੇ ਜ਼ੀਰਾ ਸਾਂਝਾ ਮੋਰਚਾ ਉੱਤੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਕੀਤੀ ਜਾ ਰਹੀ…

1947 ਵਿੱਚ ਉਜੜ ਕੇ ਆਏ ਪਰਿਵਾਰਾਂ ਨੂੰ ਬੇਘਰ ਕਰਨ ਉੱਤੇ ਪੰਥਕ ਸਖਸ਼ੀਅਤਾਂ ਵੱਲੋਂ ਪੰਜਾਬ ਸਰਕਾਰ ਦੀ ਕਰੜੀ ਨਿਖੇਧੀ

ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…

ਤਖਤ ਸ੍ਰੀ ਪਟਨਾ ਸਾਹਿਬ ਘਟਨਾਕ੍ਰਮ: ਤਖਤਾਂ ਦੀ ਮਾਣ-ਮਰਿਆਦਾ ਲਈ ਸਰਕਾਰੀ ਪ੍ਰਭਾਵ ਤੋਂ ਮੁਕਤ ਪੰਥਕ ਪ੍ਰਬੰਧ ਸਿਰਜਣ ਦੀ ਲੋੜ

੧ ਤਖਤ ਸ੍ਰੀ ਪਟਨਾ ਸਾਹਿਬ ਘਟਨਾਕ੍ਰਮ: ਤਖਤਾਂ ਦੀ ਮਾਣ-ਮਰਿਆਦਾ ਲਈ ਸਰਕਾਰੀ ਪ੍ਰਭਾਵ ਤੋਂ ਮੁਕਤ ਪੰਥਕ ਪ੍ਰਬੰਧ ਸਿਰਜਣ ਦੀ ਲੋੜ ਜੁਝਾਰੂ ਪੰਥਕ ਸਖਸ਼ੀਅਤਾਂ ਭਾਈ ਰਾਜਿੰਦਰ ਸਿੰਘ ਮੁਗਲਵਾਲ,  ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ…

ਦਿੱਲੀ ਦਰਬਾਰ ਵੱਲੋਂ ਵਕਤੀ ਮਸਲਿਆਂ ਉੱਤੇ ਸਿੱਖਾਂ ਨਾਲ ਗੱਲਬਾਤ ਦੀ ਤੋਰੀ ਜਾਂਦੀ ਕਵਾਇਦ ਬਾਰੇ ਸਾਂਝਾ ਬਿਆਨ

ਪੰਥਕ ਸੰਘਰਸ਼ ਵਿਚ ਸਰਗਰਮ ਰਹੀਆਂ ਜੁਝਾਰੂ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਵੱਲੋਂ ਅੱਜ ਮਿਤੀ 6 ਦਸੰਬਰ 2022 ਨੂੰ ਇਕ ਲਿਖਤੀ ਬਿਆਨ ਜਾਰੀ ਕੀਤਾ…

What Sikhs Should Do in Present Situation in these Four Important Spheres? Bhai Daljit Singh

Videos By Nov 29, 2022 No Comments

This is speech of Bhai Daljit Singh Bittu during a Shatabdi Samagam on 100 years of foundation of Babbar Akali Movement. This samagam was organized by Panth Sewak Jatha Doaba at Gurdwara Charan Kanwal Sahib, Patshahi Chhevin, Banga on 26 November 2022.

ਗੁਰ-ਸ਼ਬਦ ਦੇ ਪ੍ਰਚਾਰ ਲਈ ‘ਬਿਪਰਨ ਕੀ ਰੀਤ’ ਵਾਲੇ ਢੰਗ-ਤਰੀਕੇ ਬਿਲਕੁਲ ਨਹੀਂ ਅਪਣਾਏ ਜਾ ਸਕਦੇ

ਜੁਝਾਰੂ ਪੰਥਕ ਸਖਸ਼ੀਅਤਾਂ  ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਫਿਲਮਾਂ ਵਿਚ ਗੁਰੂ ਸਾਹਿਬਾਨ, ਗੁਰੂ ਸਾਹਿਬਾਨ ਦੇ ਮਾਤਾ ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ,…

ਬੇਅਦਬੀ ਮਾਮਲਿਆਂ ਚ ਨਿਆਂ ਕਰਨ ਤੋਂ ਮੁਨਕਰ ਹੋਣ ਅਤੇ ਲਗਾਤਾਰ ਭੜਕਾਹਟ ਕਾਰਨ ਵਾਪਰਨ ਵਾਲੀਆਂ ਘਟਨਾਵਾਂ ਲਈ ‘ਇੰਡੀਅਨ ਸਟੇਟ’ ਖੁਦ ਜਿੰਮੇਵਾਰ: ਪੰਥਕ ਸਖਸ਼ੀਅਤਾਂ

ਸ੍ਰੀ ਅੰਮ੍ਰਿਤਸਰ: ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਨਰੈਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗੁਆ ਹੈ ਕਿ “ਪੰਜਾਬ…

Untold Story of Brave Sikh Martyrs of Kalian Sakatran Village: Bhai Daljit Singh

Videos By Oct 28, 2022 No Comments

        Bhai Daljit Singh remembers brave Sikh warriors of Kalian Sakkatran village, including Bapu Balvir Singh Khalistani, Bhai Pippal Singh, Bhai Major Singh, Bhai Sukhwinder Singh. Sangat of village Kalian Sakatran held a Shaheedi Samagam in the memory of these Shaheeds.