ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਤਹਿਤ ਬੀਤੇ ਦਿਨੀਂ (8 ਜੂਨ ਨੂੰ) ਪਿੰਡ ਢਪਾਲੀ (ਜਿਲ੍ਹਾ ਬਠਿੰਡਾ) ਵਿਖੇ ਸਥਾਨਕ ਜਥਿਆਂ ਤੇ ਸਰਗਰਮ ਸਿੰਘਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਤਾਲਮੇਲ ਦਾ ਇਹ ਸਿਲਸਿਲਾ ਬੀਤੇ ਵਰ੍ਹੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਸਿੱਖ ਸਫਾ ਵਿਚ ਅੰਦਰੂਨੀ ਸੰਵਾਦ ਦੇ ਸ਼ੁਰੂ ਕੀਤੇ ਸਿਲਸਿਲੇ ਤਹਿਤ ਕੀਤਾ ਜਾ ਰਿਹਾ ਹੈ। ਅੱਜ…