Category

ਸਾਂਝੇ ਬਿਆਨ

ਪੰਥ ਸੇਵਕ ਸਖਸ਼ੀਅਤਾਂ ਨੇ ਗੁਰਦੁਆਰਾ ਗਰਨਾ ਸਾਹਿਬ ਵਿਖੇ ਕਾਰਜਸ਼ੀਲ ਜਥਿਆਂ ਨਾਲ ਕੀਤੀ ਮੁਲਾਕਾਤ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਬੱਧ ਕਰਨ ਦੇ ਯਤਨਾਂ ਤਹਿਤ ਅੱਜ ਇਤਿਹਾਸਕ ਗੁਰਦੁਆਰਾ ਗਰਨਾ ਸਾਹਿਬ ਵਿਖੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਪਿੰਡ ਪੰਜਵੜ੍ਹ ਵਿਖੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਸ਼ਹੀਦੀ ਸਮਾਗਮ

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਸ਼ਹੀਦੀ ਸਮਾਗਮ ਅੱਜ ਉਹਨਾ ਦੇ ਜੱਦੀ ਪਿੰਡ ਪੰਜਵੜ੍ਹ ਵਿਖੇ ਸਮੂਹ ਸ਼ਹੀਦ ਪਰਿਵਾਰ, ਗੁਰ-ਸੰਗਤ ਅਤੇ ਖਾਲਸਾ ਪੰਥ ਵੱਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ। ਭਾਈ ਪਰਮਜੀਤ ਸਿੰਘ ਪੰਜਵੜ੍ਹ ਲੰਘੀ 6 ਮਈ ਨੂੰ ਜਲਾਵਤਨੀ ਦੌਰਾਨ ਵੈਰੀ ਵੱਲੋਂ ਲਗਾਈ ਘਾਤ ਵਿਚ ਸ਼ਹੀਦ ਹੋ ਗਏ ਸਨ। 

ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਸੰਘਰਸ਼ ਦੇ ਪਾਂਧੀਆਂ ਲਈ ਪ੍ਰੇਰਣਾ ਸਰੋਤ ਬਣੇਗੀ: ਭਾਈ ਦਲਜੀਤ ਸਿੰਘ ਬਿੱਟੂ

ਪੰਥ ਸੇਵਕ ਸਖਸ਼ੀਅਤਾਂ ਨੇ ਅੱਜ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਚੜ੍ਹਦੀਕਲਾ ਦਾ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਤੇ ਦ੍ਰਿੜਤਾ ਦਾ ਸਬੱਬ ਹੈ ਕਿ ਉਹਨਾ ਖਾਲਿਸਤਾਨ ਦੀ ਅਜ਼ਾਦੀ ਦੇ ਸੰਘਰਸ਼ ਦੀ ਜੋ ਜਿੰਮੇਵਾਰੀ ਭਾਈ ਪਰਮਜੀਤ ਸਿੰਘ ਪੰਜਵੜ ਨੇ ਓਟੀ ਸੀ ਉਹ ਉਹਨਾ ਨੇ…

ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਸੰਘਰਸ਼ ਦੇ ਪਾਂਧੀਆਂ ਲਈ ਪ੍ਰੇਰਣਾ ਸਰੋਤ ਬਣੇਗੀ: ਪੰਥ ਸੇਵਕ ਸਖਸ਼ੀਅਤਾਂ

ਪੰਥ ਸੇਵਕ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਤੇ ਦ੍ਰਿੜਤਾ ਦਾ ਸਬੱਬ ਹੈ ਕਿ ਉਹਨਾ ਖਾਲਿਸਤਾਨ ਦੀ ਅਜ਼ਾਦੀ ਦੇ ਸੰਘਰਸ਼ ਦੀ ਜੋ ਜਿੰਮੇਵਾਰੀ ਭਾਈ ਪਰਮਜੀਤ ਸਿੰਘ ਪੰਜਵੜ ਨੇ ਓਟੀ ਸੀ ਉਹ ਉਹਨਾ ਨੇ ਆਖਰੀ ਸਾਹਾਂ ਤੱਕ ਆਪਣੇ ਖੂਨ-ਪਸੀਨੇ ਨਾਲ ਨਿਭਾਈ ਹੈ। ਜ਼ਿਕਰਯੋਗ ਹੈ ਕਿ ਭਾਈ ਪਰਮਜੀਤ ਸਿੰਘ ਪੰਜਵੜ੍ਹ, ਮੁਖੀ ਖਾਲਿਸਤਾਨ…

ਤਲਵੰਡੀ ਸਾਬੋ ਵਿਖੇ ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਵਿਚ ਪੰਚ ਪ੍ਰਧਾਨੀ ਤੇ ਗੁਰਮਤੇ ਬਾਰੇ ਵਿਚਾਰਾਂ ਹੋਈਆਂ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਬੀਤੇ ਦਿਨੀ ਤਲਵੰਡੀ ਸਾਬੋ ਵਿਖੇ ਇਲਾਕੇ ਵਿਚ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਦੁਆਰਾ ਨਾਨਕਸਰ ਬੁੰਗਾ ਰਵਿਦਾਸੀਆਂ ਸਿੰਘਾਂ (ਦਮਦਮਾ ਸਾਹਿਬ) ਵਿਖੇ ਹੋਈ ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਸਿੱਖ ਸਫਾਂ ਵਿਚ ਆਪਸੀ ਸੰਵਾਦ ਦੀ ਕਮੀ ਕਾਰਨ…

ਮੌਜੂਦਾ ਬਿਖੜੇ ਹਾਲਾਤਾਂ ਦੇ ਹੱਲ ਲਈ ਸਥਾਨਕ ਜਥੇ ਆਪਸ ਵਿਚ ਸੂਤਰਧਾਰ ਹੋਣ: ਪੰਥ ਸੇਵਕ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਅੱਜ ਸ਼੍ਰੀ ਅੰਮ੍ਰਿਤਸਰ ਵਿਖੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਜਥਾ ਸਿਰਲੱਥ ਖਾਲਸਾ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਸਿੰਘਾਂ ਨਾਲ ਬੈਠਕ…

ਪੰਥ ਸੇਵਕਾਂ ਨੇ ਸਿੱਖ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਰਗਰਮ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ ਜਿਸ ਵਿਚ ਵਿਦਿਆਰਥੀ ਜਥੇਬੰਦੀ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ…

ਮਾਨਾਂਵਾਲਾ ਨੇੜੇ ਪਿੰਡ ਮਿਹੋਕੇ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਹੋਈ ਪੰਥ ਸੇਵਕਾਂ ਦੀ ਇਕੱਤਰਤਾ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬਿਤੇ ਦਿਨੀ ਮਾਨਾਂਵਾਲੇ ਨੇੜੇ ਪਿੰਡ ਮਿਹੋਕੇ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ…

ਮਸਤੂਆਣਾ ਸਾਹਿਬ ਵਿਖੇ ਪੰਥ ਸੇਵਕਾਂ ਦੀ ਬੈਠਕ ਵਿਚ ਅਹਿਮ ਵਿਚਾਰਾਂ ਹੋਈਆਂ

ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਬੀਤੇ ਦਿਨੀਂ ਮਸਤੂਆਣਾ ਸਾਹਿਬ ਇਲਾਕੇ ਵਿਚ ਖਾਲਸਾ ਪੰਥ ਅਤੇ ਗੁਰ-ਸੰਗਤ ਦੀ ਸੇਵਾ ਵਿਚ ਵਿਚਰ ਰਹੇ ਜਥਿਆਂ ਦੇ ਨੁਮਾਇੰਦਿਆਂ ਅਤੇ ਸਖਸ਼ੀਅਤਾਂ ਨਾਲ ਇਕ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਅਤੇ ਗੁਰ-ਸੰਗਤ ਨੂੰ ਦਰਪੇਸ਼ ਮਸਲਿਆਂ ਬਾਰੇ ਅਹਿਮ ਵਿਚਾਰ ਵਟਾਂਦਰਾ ਹੋਇਆ। ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ…

ਸੰਗਰੂਰ ਵਿਖੇ ਇਕੱਤਰਤਾ ਵਿਚ ਸਥਾਨਕ ਸੰਗਤਾਂ ਦੇ ਗਠਨ, ਪੰਥਕ ਰਿਵਾਇਤ ਤੇ ਗੁਰਮਤੇ ਦੀ ਬਹਾਲੀ ਬਾਰੇ ਚਰਚਾ ਹੋਈ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸੰਗਰੂਰ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ ਵਿਚ ਸਰਗਰਮ ਜਥਿਆਂ ਦੇ ਨੁਮਾਇੰਦਿਆਂ ਤੇ ਸਮਾਜ…