ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਸੋਸ਼ਲ ਮੀਡੀਆ ਰਾਹੀਂ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਵਿਰੁਧ ਕੀਤੀ ਜਾ ਰਹੀ ਬਿਆਨਬਾਜ਼ੀ ਤੇ ਇਲਜਾਮਤਰਾਸ਼ੀ ਨੂੰ ਰੱਦ ਕਰਦਿਆਂ ਇਸ ਵਰਤਾਰੇ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬੀਤੇ ਦਿਨੀਂ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਭਾਈ ਦਲਜੀਤ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ,…