ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਰਗਰਮ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ ਜਿਸ ਵਿਚ ਵਿਦਿਆਰਥੀ ਜਥੇਬੰਦੀ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ…