Tag

Amit Shah

ਦਿੱਲੀ ਦਰਬਾਰ ਮਨੋਵਿਗਿਆਨਕ ਹਮਲੇ ਰਾਹੀਂ ਸਿੱਖਾਂ ਵਿਚ ਭੈਅ ਪੈਦਾ ਕਰਨ ਦਾ ਯਤਨ ਕਰ ਰਿਹੈ: ਪੰਥ ਸੇਵਕ ਸ਼ਖਸੀਅਤਾਂ

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਪੰਜਾਬ ਅਤੇ…

ਦਮਨ-ਚੱਕਰ ਤੇ ਮਨੋਵਿਗਿਆਨਕ ਹਮਲੇ ਤੋਂ ਬਾਅਦ ਦਿੱਲੀ ਦਰਬਾਰ ਸਿੱਖ ਸਫਾਂ ਦੀ ਅਗਵਾਈ ਆਪਣੇ ਅਨੁਸਾਰੀ ਕਰਨ ਦੀ ਕੋਸ਼ਿਸ਼ ਕਰੇਗਾ

ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ “ਪੰਜਾਬ ਵਿਚ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ਨਾਲ ਲੋਕਾਂ ਵਿਚ ਮਿੱਥ ਕੇ ਸਰਕਾਰੀ ਦਹਿਸ਼ਤ ਦਾ ਮਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਤੇ ਖਬਰ ਅਦਾਰਿਆਂ ਦੇ ਟਵਿੱਟਰ ਤੇ ਫੇਸਬੁੱਕ ਸਫੇ ਬੰਦ ਕਰਨ, ਪੱਤਰਕਾਰਾਂ ਨੂੰ ਥਾਣਿਆਂ ਵਿਚ ਬੁਲਾ ਕੇ ਦਬਾਅ ਪਾਉਣ, ਉਹਨਾ ਦੇ ਘਰਾਂ…