ਇਸ ਵੇਲੇ ਜਦੋਂ ਸੰਸਾਰ, ਦੱਖਣੀ ਏਸ਼ੀਆ ਦੇ ਖਿੱਤੇ ਤੇ ਹਿੰਦੁਸਤਾਨ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ (ਹਿੰਦ ਸੇਟਟ) ਸਿੱਖ ਵਿੱਚ ਆਏ ਵਰਤਮਾਨ ਖਿੰਡਾਓ ਨੂੰ ਹੋਰ ਵਧਾ ਰਿਹਾ ਹੈ। ਸਿੱਖਾਂ ਦੇ ਮਸਲਿਆਂ, ਆਪਸੀ ਵਖਰੇਵਿਆਂ, ਮਤਭੇਦਾਂ ਅਤੇ ਵਿਵਾਦਤ ਮੁੱਦਿਆਂ ਨੂੰ ਇੱਕੋ ਵੇਲੇ ਹਵਾ ਦਿੱਤੀ ਜਾ ਰਹੀ ਹੈ।…