(7 ਜਨਵਰੀ 2023) – ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ “ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਅਤੇ ਤਖਤ ਸਾਹਿਬਾਨ ਦੀਆਂ ਪ੍ਰਬੰਧਕ ਸੰਸਥਾਵਾਂ ਪ੍ਰਮੁੱਖ ਹਨ, ਉੱਤੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਕਬਜ਼ਾ ਸਥਾਪਤ ਕੀਤਾ ਜਾ ਰਿਹਾ ਹੈ। ਬਿਪਰਵਾਦੀ ਮੋਦੀ-ਸ਼ਾਹ ਸਰਕਾਰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿਚ ਸਿਰਫ਼…