Tag

Bhai Jugraj Singh

ਮਾਨਾਂਵਾਲਾ ਨੇੜੇ ਪਿੰਡ ਮਿਹੋਕੇ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਹੋਈ ਪੰਥ ਸੇਵਕਾਂ ਦੀ ਇਕੱਤਰਤਾ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬਿਤੇ ਦਿਨੀ ਮਾਨਾਂਵਾਲੇ ਨੇੜੇ ਪਿੰਡ ਮਿਹੋਕੇ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ…