ਤਖਤ ਸ੍ਰੀ ਪਟਨਾ ਸਾਹਿਬ ਘਟਨਾਕ੍ਰਮ: ਤਖਤਾਂ ਦੀ ਮਾਣ-ਮਰਿਆਦਾ ਲਈ ਸਰਕਾਰੀ ਪ੍ਰਭਾਵ ਤੋਂ ਮੁਕਤ ਪੰਥਕ ਪ੍ਰਬੰਧ ਸਿਰਜਣ ਦੀ ਲੋੜ
੧ ਤਖਤ ਸ੍ਰੀ ਪਟਨਾ ਸਾਹਿਬ ਘਟਨਾਕ੍ਰਮ: ਤਖਤਾਂ ਦੀ ਮਾਣ-ਮਰਿਆਦਾ ਲਈ ਸਰਕਾਰੀ ਪ੍ਰਭਾਵ ਤੋਂ ਮੁਕਤ ਪੰਥਕ ਪ੍ਰਬੰਧ ਸਿਰਜਣ ਦੀ ਲੋੜ ਜੁਝਾਰੂ ਪੰਥਕ ਸਖਸ਼ੀਅਤਾਂ ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ…