Tag

Bhai Mandhir Singh

ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਂਝੇ ਤੇ ਪੰਥਕ ਪੱਧਰ ਉੱਤੇ ਸ਼ਹੀਦੀ ਸਮਾਗਮ ਕਰਵਾਏ ਜਾਣਗੇ: ਪੰਥ ਸੇਵਕ ਸ਼ਖ਼ਸੀਅਤਾਂ

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਮੌਜੂਦਾ ਸਿੱਖ ਸੰਘਰਸ਼ ਦੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਪੰਜਾਬ ਵਿਚ ਮਹੀਨਾ ਵਾਰੀ ਸ਼ਹੀਦੀ ਸਮਾਗਮ ਕਰਕੇ ਮਨਾਉਣ ਦਾ ਅਹਿਮ ਐਲਾਨ ਕੀਤਾ ਹੈ। ਬੀਤੇ ਦਿਨੀਂ ਜਾਰੀ ਹੋਏ ਇਕ ਸਾਂਝੇ ਬਿਆਨ ਵਿਚ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ…

ਸਿੱਖਾਂ ਨੂੰ ਆਪਸ ਵਿਚ ਸੰਵਾਦ ਰਚਾ ਕੇ ਆਪਣੀ ਰਿਵਾਇਤ ਵੱਲ ਪਰਤਣ ਦੀ ਸਖਤ ਲੋੜ ਹੈ

ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਇਸ ਵੇਲੇ ਜਦੋਂ ਸੰਸਾਰ, ਖਿੱਤੇ ਤੇ ਇੰਡੀਆ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ ਸਿੱਖ ਸਫਾਂ ਵਿਚ ਆਏ ਖਿੰਡਾਓ ਨੂੰ ਵਧਾ ਰਿਹਾ ਹੈ। ਸਿੱਖਾਂ ਦੇ ਮਸਲਿਆਂ, ਸਿੱਖ ਸਫਾਂ ਵਿਚਲੇ ਮਤਭੇਦਾਂ ਅਤੇ ਵਿਵਾਦਤ ਮੁੱਦਿਆਂ…

ਸਮਾਂ ਸੰਭਾਵਨਾਵਾਂ ਭਰਪੂਰ ਹੈ ਪਰ ਸਰਕਾਰ ਸਿੱਖਾਂ ਦੀ ਅੰਦਰੂਨੀ ਕਤਾਰਬੰਦੀ ਤੋੜ ਰਹੀ ਹੈ

“ਇਸ ਵਕਤ ਜਦੋਂ ਇੰਡੀਆ, ਦੱਖਣੀ ਏਸ਼ੀਆ ਅਤੇ ਸੰਸਾਰ ਦੇ ਹਾਲਾਤ ਵਿਚ ਉਥਲ-ਪੁਥਲ ਹੋ ਰਹੀ ਹੈ ਅਤੇ ਅਸਥਿਰਤਾ ਵਧ ਰਹੀ ਹੈ ਤਾਂ ਸਿੱਖਾਂ ਦੇ ਸਨਮੁਖ ਚੁਣੌਤੀਆਂ ਅਤੇ ਸੰਭਾਵਨਾਵਾਂ ਦੋਵੇਂ ਹੀ ਵਧ ਰਹੀਆਂ ਹਨ। ਅਜਿਹੇ ਵਿਚ ਲੋੜ ਗੁਰੂ ਖਾਲਸਾ ਪੰਥ ਅਤੇ ਗੁਰ ਸੰਗਤ ਦੀ ਅੰਦਰੂਨੀ ਕਤਾਰਬੰਦੀ ਨੂੰ ਕਾਇਦਾਬਧ ਕਰਨ ਦੀ ਹੈ ਪਰ ਵਾਪਰ ਇਸ ਦੇ ਉਲਟ ਰਿਹਾ ਹੈ; ਜੋ ਕਿ ਚਿੰਤਾ ਦਾ…