Tag

Bhai Narain Singh Chaura

ਮਾਨਾਂਵਾਲਾ ਨੇੜੇ ਪਿੰਡ ਮਿਹੋਕੇ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਹੋਈ ਪੰਥ ਸੇਵਕਾਂ ਦੀ ਇਕੱਤਰਤਾ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬਿਤੇ ਦਿਨੀ ਮਾਨਾਂਵਾਲੇ ਨੇੜੇ ਪਿੰਡ ਮਿਹੋਕੇ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ…

ਖਾਲਸਾ ਪੰਥ ਦੀ ਸੇਵਾ ਵਿਚ ਆਪਣਾ ਜੀਵਨ ਲਾਉਣ ਵਾਲੀਆਂ ਸਖਸ਼ੀਅਤਾਂ ਪੰਥਕ ਏਕਤਾ ਲਈ ਸੰਵਾਦ ਵਾਸਤੇ ਸਾਂਝਾ ਮੰਚ ਉਸਾਰਣਗੀਆਂ

  ਅੱਜ 27 ਸਤੰਬਰ 2022 ਨੂੰ ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਿਨਾਮ ਸਿੰਘ ਖੰਡੇਵਾਲਾ, ਭਾਈ ਸਤਿਨਾਮ ਸਿੰਘ ਝੰਜੀਆਂ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ ਅਤੇ ਭਾਈ ਸੁਖਦੇਵ ਸਿੰਘ ਡੋਡ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿਖਾਂ ਅਤੇ ਪੰਜਾਬ…