Tag

Bhai Paramjeet Singh Panjwarh

ਭਾਊ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਕਿਉਂ ਹੋਈ? ਖਾਲਸਾ ਪੰਥ ਦੇ ਸੰਘਰਸ਼ ਦਾ ਅਗਲੇਰਾ ਰਾਹ: ਭਾਈ ਦਲਜੀਤ ਸਿੰਘ

ਪਿੰਡ ਪੰਜਵੜ (ਤਰਨਤਾਰਨ) ਵਿਖੇ 15 ਮਈ 2023 ਨੂੰ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੀ ਅੰਤਮ ਅਰਦਾਸ ਲਈ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਬਿੱਟੂ ਦੇ ਵੱਲੋਂ ਕੀਤੀ ਤਕਰੀਰ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।

ਪਿੰਡ ਪੰਜਵੜ੍ਹ ਵਿਖੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਸ਼ਹੀਦੀ ਸਮਾਗਮ

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਸ਼ਹੀਦੀ ਸਮਾਗਮ ਅੱਜ ਉਹਨਾ ਦੇ ਜੱਦੀ ਪਿੰਡ ਪੰਜਵੜ੍ਹ ਵਿਖੇ ਸਮੂਹ ਸ਼ਹੀਦ ਪਰਿਵਾਰ, ਗੁਰ-ਸੰਗਤ ਅਤੇ ਖਾਲਸਾ ਪੰਥ ਵੱਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ। ਭਾਈ ਪਰਮਜੀਤ ਸਿੰਘ ਪੰਜਵੜ੍ਹ ਲੰਘੀ 6 ਮਈ ਨੂੰ ਜਲਾਵਤਨੀ ਦੌਰਾਨ ਵੈਰੀ ਵੱਲੋਂ ਲਗਾਈ ਘਾਤ ਵਿਚ ਸ਼ਹੀਦ ਹੋ ਗਏ ਸਨ। 

ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਸੰਘਰਸ਼ ਦੇ ਪਾਂਧੀਆਂ ਲਈ ਪ੍ਰੇਰਣਾ ਸਰੋਤ ਬਣੇਗੀ: ਭਾਈ ਦਲਜੀਤ ਸਿੰਘ ਬਿੱਟੂ

ਪੰਥ ਸੇਵਕ ਸਖਸ਼ੀਅਤਾਂ ਨੇ ਅੱਜ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਚੜ੍ਹਦੀਕਲਾ ਦਾ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਤੇ ਦ੍ਰਿੜਤਾ ਦਾ ਸਬੱਬ ਹੈ ਕਿ ਉਹਨਾ ਖਾਲਿਸਤਾਨ ਦੀ ਅਜ਼ਾਦੀ ਦੇ ਸੰਘਰਸ਼ ਦੀ ਜੋ ਜਿੰਮੇਵਾਰੀ ਭਾਈ ਪਰਮਜੀਤ ਸਿੰਘ ਪੰਜਵੜ ਨੇ ਓਟੀ ਸੀ ਉਹ ਉਹਨਾ ਨੇ…