“ਪੰਥਕ ਅਤੇ ਸਿੱਖ ਸਫਾਂ ਨੂੰ ਇਸ ਵੇਲੇ ਦੇ ਹਾਲਾਤ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ ਕਿਉਂਕਿ ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਅਤੇ ਤਖਤ ਸਾਹਿਬਾਨ ਦੀਆਂ ਪ੍ਰਬੰਧਕ ਸੰਸਥਾਵਾਂ ਪ੍ਰਮੁੱਖ ਹਨ, ਉੱਤੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਕਬਜ਼ਾ ਸਥਾਪਤ ਕੀਤਾ ਜਾ ਰਿਹਾ ਹੈ”। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ,…