ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਮੌਜੂਦਾ ਸਿੱਖ ਸੰਘਰਸ਼ ਦੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਪੰਜਾਬ ਵਿਚ ਮਹੀਨਾ ਵਾਰੀ ਸ਼ਹੀਦੀ ਸਮਾਗਮ ਕਰਕੇ ਮਨਾਉਣ ਦਾ ਅਹਿਮ ਐਲਾਨ ਕੀਤਾ ਹੈ। ਬੀਤੇ ਦਿਨੀਂ ਜਾਰੀ ਹੋਏ ਇਕ ਸਾਂਝੇ ਬਿਆਨ ਵਿਚ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ…