ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅੱਜ ਇਥੇ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅੱਜ ਇਥੇ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬਿਤੇ ਦਿਨੀ ਮਾਨਾਂਵਾਲੇ ਨੇੜੇ ਪਿੰਡ ਮਿਹੋਕੇ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ…
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਪੰਜਾਬ ਅਤੇ…
ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ “ਪੰਜਾਬ ਵਿਚ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ਨਾਲ ਲੋਕਾਂ ਵਿਚ ਮਿੱਥ ਕੇ ਸਰਕਾਰੀ ਦਹਿਸ਼ਤ ਦਾ ਮਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਤੇ ਖਬਰ ਅਦਾਰਿਆਂ ਦੇ ਟਵਿੱਟਰ ਤੇ ਫੇਸਬੁੱਕ ਸਫੇ ਬੰਦ ਕਰਨ, ਪੱਤਰਕਾਰਾਂ ਨੂੰ ਥਾਣਿਆਂ ਵਿਚ ਬੁਲਾ ਕੇ ਦਬਾਅ ਪਾਉਣ, ਉਹਨਾ ਦੇ ਘਰਾਂ…
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਬੀਤੇ ਦਿਨੀਂ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਦਿੱਲੀ ਦਰਬਾਰ (ਹਿੰਦ ਸਟੇਟ) ਵੱਲੋਂ ਮਿੱਥ ਕੇ ਪੰਜਾਬ ਵਿਚ ਦਹਿਸ਼ਤ ਦਾ ਮਹੌਲ ਬਣਾਇਆ ਜਾ ਰਿਹਾ ਹੈ। ਜਿਸ ਢੰਗ ਨਾਲ ਜਾਣਕਾਰੀ ਤੇ ਆਪਸੀ ਤਾਲਮੇਲ ਦੇ ਸਰੋਤ (ਇੰਟਰਨੈਟ) ਬੰਦ ਕਰਕੇ ਪੰਜਾਬ ਭਰ ਵਿਚੋਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਉਹ ਦਰਸਾਉਂਦਾ ਹੈ ਕਿ ਦਿੱਲੀ ਦਰਬਾਰ ਪੰਜਾਬ…
ਤੀਜੇ ਘੱਲੂਘਾਰੇ ਤੋਂ ਬਾਅਦ ਉੱਠੇ ਸੰਘਰਸ਼ ਦੀਆਂ ਆਗੂ, ਸਹਿਯੋਗੀ ਅਤੇ ਹਮਦਰਦ ਸਫਾਂ ਵਿਚ ਰਹੀਆਂ ਪੰਥ ਸੇਵਕ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰਮਤੇ ਦੀ ਬਹਾਲੀ ਬਾਰੇ ਇਕ ਪਰਚਾ ਜਾਰੀ ਕੀਤਾ ਗਿਆ ਹੈ। ਇਹ ਪਰਚਾ ਪੰਥ ਸੇਵਕਾਂ ਦੀ ਬੀਤੇ ਦਿਨੀਂ ਹੋਈ ਇਕ ਇਕੱਤਰਤਾ ਦੌਰਾਨ ਜਾਰੀ ਕੀਤਾ ਗਿਆ। ਇਸ ਪਰਚੇ ਵਿਚ ਅਕਾਲ ਤਖਤ ਸਾਹਿਬ, ਅਕਾਲੀ, ਗੁਰੂ ਖਾਲਸਾ ਪੰਥ, ਅਕਾਲ…
Amritsar (March 11, 2023): A collective of panth sewaks, who directly participated in the Sikh sangarsh as guerrillas, leaders, thinkers, supporters, and sympathizers, announced an initiative to host an international level Sikh gathering at Sri Anandpur Sahib on Miri-Piri Divas this year. The proposed intention of the gathering is to address the current challenges facing Sikhs around the world today,…
ਇਸ ਵੇਲੇ ਜਦੋਂ ਸੰਸਾਰ, ਦੱਖਣੀ ਏਸ਼ੀਆ ਦੇ ਖਿੱਤੇ ਤੇ ਹਿੰਦੁਸਤਾਨ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ (ਹਿੰਦ ਸੇਟਟ) ਸਿੱਖ ਵਿੱਚ ਆਏ ਵਰਤਮਾਨ ਖਿੰਡਾਓ ਨੂੰ ਹੋਰ ਵਧਾ ਰਿਹਾ ਹੈ। ਸਿੱਖਾਂ ਦੇ ਮਸਲਿਆਂ, ਆਪਸੀ ਵਖਰੇਵਿਆਂ, ਮਤਭੇਦਾਂ ਅਤੇ ਵਿਵਾਦਤ ਮੁੱਦਿਆਂ ਨੂੰ ਇੱਕੋ ਵੇਲੇ ਹਵਾ ਦਿੱਤੀ ਜਾ ਰਹੀ ਹੈ।…
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਮੌਜੂਦਾ ਸਿੱਖ ਸੰਘਰਸ਼ ਦੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਪੰਜਾਬ ਵਿਚ ਮਹੀਨਾ ਵਾਰੀ ਸ਼ਹੀਦੀ ਸਮਾਗਮ ਕਰਕੇ ਮਨਾਉਣ ਦਾ ਅਹਿਮ ਐਲਾਨ ਕੀਤਾ ਹੈ। ਬੀਤੇ ਦਿਨੀਂ ਜਾਰੀ ਹੋਏ ਇਕ ਸਾਂਝੇ ਬਿਆਨ ਵਿਚ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ…
ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਇਸ ਵੇਲੇ ਜਦੋਂ ਸੰਸਾਰ, ਖਿੱਤੇ ਤੇ ਇੰਡੀਆ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ ਸਿੱਖ ਸਫਾਂ ਵਿਚ ਆਏ ਖਿੰਡਾਓ ਨੂੰ ਵਧਾ ਰਿਹਾ ਹੈ। ਸਿੱਖਾਂ ਦੇ ਮਸਲਿਆਂ, ਸਿੱਖ ਸਫਾਂ ਵਿਚਲੇ ਮਤਭੇਦਾਂ ਅਤੇ ਵਿਵਾਦਤ ਮੁੱਦਿਆਂ…