“ਇਸ ਵਕਤ ਜਦੋਂ ਇੰਡੀਆ, ਦੱਖਣੀ ਏਸ਼ੀਆ ਅਤੇ ਸੰਸਾਰ ਦੇ ਹਾਲਾਤ ਵਿਚ ਉਥਲ-ਪੁਥਲ ਹੋ ਰਹੀ ਹੈ ਅਤੇ ਅਸਥਿਰਤਾ ਵਧ ਰਹੀ ਹੈ ਤਾਂ ਸਿੱਖਾਂ ਦੇ ਸਨਮੁਖ ਚੁਣੌਤੀਆਂ ਅਤੇ ਸੰਭਾਵਨਾਵਾਂ ਦੋਵੇਂ ਹੀ ਵਧ ਰਹੀਆਂ ਹਨ। ਅਜਿਹੇ ਵਿਚ ਲੋੜ ਗੁਰੂ ਖਾਲਸਾ ਪੰਥ ਅਤੇ ਗੁਰ ਸੰਗਤ ਦੀ ਅੰਦਰੂਨੀ ਕਤਾਰਬੰਦੀ ਨੂੰ ਕਾਇਦਾਬਧ ਕਰਨ ਦੀ ਹੈ ਪਰ ਵਾਪਰ ਇਸ ਦੇ ਉਲਟ ਰਿਹਾ ਹੈ; ਜੋ ਕਿ ਚਿੰਤਾ ਦਾ…