ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕਿਤੇ ਜਾ ਰਹੇ ਤਾਲਮੇਲ ਤੇ ਵਿਚਾਰ-ਵਟਾਂਦਰੇ ਤਹਿਤ 28 ਮਈ 2023 ਨੂੰ ਇਕ ਇਕੱਤਰਤਾ ਕਲਾਨੌਰ ਵਿਖੇ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਯਾਦ ਵਿਚ ਉੱਸਰੇ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਬੋਲਦਿਆਂ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਸਾਡੇ ਸਮਿਆਂ ਦੇ ਇਕ ਵੱਡੇ ਵਿਦਵਾਨ ਨੇ ਘੱਲੂਘਾਰਾ ਜੂਨ 1984…