Tag

Modi Governmen

ਦਰਿਆਈ ਪਾਣੀਆਂ ਦੇ ਮਸਲੇ ਵਿਚ ਪੰਜਾਬ ਸਰਕਾਰ ਮਾਲਕੀ ਦਾ ਦਾਅਵਾ ਪੇਸ਼ ਕਰੇ: ਪੰਥਕ ਸ਼ਖ਼ਸੀਅਤਾਂ

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਇਕ ‘ਸਾਂਝਾ ਬਿਆਨ’ ਜਾਰੀ ਕਰਕੇ ਕਿਹਾ ਹੈ ਕਿ “ਪੰਜਾਬ ਵਿਚ ਵਹਿੰਦੇ ਦਰਿਆਵਾਂ ਦੇ ਪਾਣੀ ਨੂੰ ਵਰਤਣ ਦਾ ਵਾਹਿਦ ਹੱਕ ਪੰਜਾਬ ਦਾ ਹੈ। ਪੰਜਾਬ ਦਾ ਦਰਿਆਈ ਪਾਣੀ ਗੈਰ-ਦਰਿਆਈ ਖੇਤਰਾਂ ਵਿਚ ਲਿਜਾਣ ਲਈ ਭਾਰਤੀ ਸੰਵਿਧਾਨ, ਕਾਨੂੰਨ ਦੀ ਉਲੰਘਣਾ ਕੀਤੀ ਗਈ ਅਤੇ ਦਰਿਆਈ ਪਾਣੀਆਂ ਦੀ ਵੰਡ ਲਈ ਕੌਮਾਂਤਰੀ ਨੇਮਾਂ- ਰਿਪੇਰੀਅਨ ਨੇਮ, ਬੇਸਨ ਸਿਧਾਂਤ ਅਤੇ ਹੇਲਸਿੰਕੀ ਨਿਯਮਾਵਲੀ ਨੂੰ…