ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜਦੀਕ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ “ਖਾੜਕੂ ਸੰਘਰਸ਼ ਦੀ ਸਾਖੀ ੨: ਸਾਧਨ, ਸਬਬ, ਸਿਦਕ ਅਤੇ ਸ਼ਹਾਦਤ” ਕਿਤਾਬ ਜਾਰੀ ਕੀਤੀ ਗਈ। ਇਸ ਮੌਕੇ ਸ਼ਹੀਦ ਸੁਖਦੇਵ ਸਿੰਘ ਸੁੱਖਾ ਦੇ ਭੈਣ ਜੀ, ਸ਼ਹੀਦ ਬਾਬਾ ਪਿਆਰਾ ਸਿੰਘ ਦੇ ਸਪੁੱਤਰ ਦਿਲਬਾਗ ਸਿੰਘ, ਪੰਥ ਸੇਵਕ ਭਾਈ…