Tag

S. Jagmeet Singh Sangrur

ਸੰਗਰੂਰ ਵਿਖੇ ਇਕੱਤਰਤਾ ਵਿਚ ਸਥਾਨਕ ਸੰਗਤਾਂ ਦੇ ਗਠਨ, ਪੰਥਕ ਰਿਵਾਇਤ ਤੇ ਗੁਰਮਤੇ ਦੀ ਬਹਾਲੀ ਬਾਰੇ ਚਰਚਾ ਹੋਈ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸੰਗਰੂਰ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ ਵਿਚ ਸਰਗਰਮ ਜਥਿਆਂ ਦੇ ਨੁਮਾਇੰਦਿਆਂ ਤੇ ਸਮਾਜ…