Tag

Shaheed Bhai Paramjeet Singh Panjwarh

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਸਮਾਗਮ ਤੋਂ ਬਾਅਦ ਭਾਈ ਦਲਜੀਤ ਸਿੰਘ ਦੀ ਸ਼ਹੀਦ ਪਰਮਜੀਤ ਸਿੰਘ ਪੰਜਵਾੜ ਬਾਰੇ ਗੱਲਬਾਤ

ਸ਼ਹੀਦ ਪਰਮਜੀਤ ਸਿੰਘ ਪੰਜਵੜ ਦੀ ਨਮਿਤ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਨਜਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਿਤੀ 9 ਮਈ 2023 ਨੂੰ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਦਲਜੀਤ ਸਿੰਘ ਵੱਲੋਂ ਸ਼ਹੀਦ ਪਰਮਜੀਤ ਸਿੰਘ ਪੰਜਵਾੜ ਬਾਰੇ ਕੀਤੀ ਗਈ ਗੱਲਬਾਤ ਇਥੇ ਸਾਂਝੀ ਕੀਤੀ ਗਈ ਹੈ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦੇਣੀ ਜੀ।