Tag

Zira factory

ਜੀਰਾ ਫੈਕਟਰੀ ਬੰਦ ਕਰਨੀ ਲੋਕਾਈ ਦੇ ਸਬਰ, ਸਿਰੜ ਤੇ ਏਕੇ ਦੀ ਜਿੱਤ: ਪੰਥਕ ਆਗੂ

ਪੰਥਕ ਸੇਵਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਿਨਾਮ ਸਿੰਘ ਖੰਡੇਵਾਲ, ਭਾਈ ਸਤਿਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸ਼ਰਾਬ ਤੇ ਇਥਨੌਲ ਬਣਾਉਣ ਵਾਲੀ ‘ਮਾਲਬਰੋਜ਼…